ਰੇਤ ਖੱਡਾਂ ’ਚ ਮਜ਼ਦੂਰੀ ਕਰਨ ਵਾਲੇ ਸੰਘਰਸ਼ ਵਿੱਚ ਕੁੱਦੇ

ਆਪ’ ਅਤੇ ਅਕਾਲੀ ਦਲ ਵੱਲੋਂ ਕਥਿਤ ਨਾਜਾਇਜ਼ ਮਾਈਨਿੰਗ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਅੱਜ ਸਿਆਸੀ ਦੂਸ਼ਣਬਾਜ਼ੀ ਦੀ ਇਸ ਲੜਾਈ ’ਚ ਸਿੱਧੇ ਕੁੱਦ ਪਏ ਹਨ ਤਾਂ ਦੂਜੇ ਪਾਸੇ ਖੱਡਾਂ ਵਿੱਚ ਮਿਹਨਤ ਮਜ਼ਦੂਰੀ ਕਰਨ ਵਾਲੇ ਕਾਮਿਆਂ ਨੇ ਇਕੱਠੇ ਹੋ ਕੇ ਫਰੰਟ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਦੇ ਨਾਜਾਇਜ਼ …

Read More »

ਪੰਜਾਬੀ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦਾ ਬਾਈਕਾਟ ਜਾਰੀ

ਪੀਫੈਕਟੋ (ਪੰਜਾਬ ਫੈਡਰੇਸ਼ਨ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ) ਦੇ ਸੱਦੇ ’ਤੇ ਪੰਜਾਬੀ ਯੂਨੀਵਰਸਿਟੀ ਸਮੇਤ ਇਲਾਕੇ ਦੇ ਸਰਕਾਰੀ ਅਤੇ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਫਿਰ ਕਲਾਸਾਂ ਦਾ ਬਾਈਕਾਟ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਦਾ ਕੰਮਕਾਜ ਵੀ ਠੱਪ ਰੱਖਿਆ। ਇਹ ਸੰਘਰਸ਼ ਪੀਫੈਕਟੋ ਦੇ ਸੂਬਾਈ ਪ੍ਰਧਾਨ …

Read More »

ਲੈਕਚਰਾਰਾਂ ਵੱਲੋਂ ਵਿਭਾਗੀ ਟੈਸਟ ਦੇ ਵਿਰੋਧ ਵਿੱਚ ਕਨਵੈਨਸ਼ਨ

ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਚ ਲੈਕਚਰਾਰ ਪ੍ਰਮੋਟਡ ਆਫਟਰ 2018 ਯੂਨੀਅਨ (ਪੰਜਾਬ) ਦੀ ਸੂਬਾਈ ਕਨਵੈਨਸ਼ਨ ਕੀਤੀ ਗਈ। ਸਿੱਖਿਆ ਵਿਭਾਗ ਵੱਲੋਂ 2018 ਤੋਂ ਬਾਅਦ ਪਦਉੱਨਤ ਹੋਏ ਲੈਕਚਰਾਰਾਂ ਦਾ ਵਿਭਾਗੀ ਟੈਸਟ ਲੈਣ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਯੂਨੀਅਨ ਦੇ ਬੁਲਾਰਿਆਂ ਡਾ. ਕਸ਼ਮੀਰ ਸਿੰਘ ਖੁੰਡਾ ਅੰਮ੍ਰਿਤਸਰ, ਗੁਰਮੁਖ ਸਿੰਘ ਮਲਸੀਆਂ, ਗੁਰਵਿੰਦਰ ਬੀਬਾ, ਅਨਿਲ ਸ਼ਰਮਾ, …

Read More »

ਪਰਗਟ ਸਿੰਘ ਵੱਲੋਂ ਡੇਢ ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਵਿੱਚ ਆਉਂਦੇ ਸੋਫੀ ਪਿੰਡ ਵਿੱਚ 1.43 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪੰਚਾਇਤ ਨੂੰ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਜ਼ਿਕਰਯੋਗ ਹੈ ਕਿ ਸੋਫੀ ਪਿੰਡ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ …

Read More »

ਕਰੋਨਾਵਾਇਰਸ ਦਾ ਨਵਾਂ ਰੂਪ

ਦੱਖਣੀ ਅਫ਼ਰੀਕਾ ਦੇ ਸਿਹਤ ਵਿਗਿਆਨੀਆਂ ਨੇ ਕਰੋਨਾਵਾਇਰਸ ਦਾ ਇਕ ਹੋਰ ਰੂਪ ਜਿਸ ਦਾ ਨਾਂ ਵਿਸ਼ਵ ਸਿਹਤ ਸੰਗਠਨ (World Health Organisation-ਡਬਲਿਊਐੱਚਓ) ਨੇ ਓਮੀਕਰੋਨ ਰੱਖਿਆ ਹੈ, ਦੀ ਸ਼ਨਾਖ਼ਤ ਕੀਤੀ ਹੈ। ਇਹ ਰੂਪ ਬੋਸਤਵਾਨਾ ਆਸਟਰੇਲੀਆ, ਜਰਮਨੀ, ਇਟਲੀ, ਬੈਲਜੀਅਮ, ਚੈੱਕ ਗਣਰਾਜ, ਇਜ਼ਰਾਈਲ, ਇੰਗਲੈਂਡ ਆਦਿ ਦੇ ਮਰੀਜ਼ਾਂ ਵਿਚ ਪਾਇਆ ਗਿਆ ਹੈ। ਇਸ ਰੂਪ ਦੇ ਸਾਹਮਣੇ …

Read More »

ਮਿਸ਼ਨ-2022: ਮੋਗਾ ਪ੍ਰਸ਼ਾਸਨ ਦੇ ਚੋਣਾਂ ਦੇ ਐਲਾਨ ਤੋਂ ਪਹਿਲਾਂ ਕਮਰ-ਕੱਸੇ

ਮੋਗਾ, 5 ਦਸੰਬਰ -ਚੋਣ ਕਮਿਸ਼ਨ ਵੱਲੋਂ ਭਾਵੇਂ ਸੂਬੇ ’ਚ ਵਿਧਾਨ ਸਭਾ ਚੋਣਾਂ ਦਾ ਅਜੇ ਤੱਕ ਐਲਾਨ ਨਹੀਂ ਕੀਤਾ ਗਿਆ, ਇਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਲਾਨ ਤੋਂ ਪਹਿਲਾਂ ਹੀ ਕਮਰਕੱਸੇ ਕਰ ਲਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਸਬੰਧਤ ਥਾਣਿਆਂ ਤੇ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਕੋਲ ਜਮ੍ਹਾਂ …

Read More »

ਕਿਸਾਨ ਅੰਦੋਲਨ ਦੀਆਂ ਅਗਲੀਆਂ ਜਿ਼ੰਮੇਵਾਰੀਆਂ

ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮ ਦੇ ਨਾਮ ਸੰਦੇਸ਼ ਸਮੇਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਤੇ ਹੋਰ ਮੁੱਦਿਆਂ ਉੱਤੇ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਆਉਣ ਵਾਲੇ ਮੌਨਸੂਨ ਸੈਸ਼ਨ ਦੌਰਾਨ ਕਾਨੂੰਨੀ ਪ੍ਰਕਿਰਿਆ ਰਾਹੀਂ …

Read More »

ਮੋਬਾਈਲ ਐਪ ਰਾਹੀਂ 6.47 ਲੱਖ ਰੁਪਏ ਕਢਵਾਏ

ਇਲਾਕੇ ਦੇ ਪਿੰਡ ਲਾਲਪੁਰ ਦੇ ਵਾਸੀ ਕੁਲਵੰਤ ਸਿੰਘ ਦੇ ਮੋਬਾਈਲ ਵਿੱਚੋਂ ਐਨੀਡੈਸਕ ਐਪ ਰਾਹੀਂ ਉਸ ਦੇ ਬੈਂਕ ਖਾਤੇ ਵਿੱਚੋਂ 6.47 ਲੱਖ ਰੁਪਏ ਕੱਢਵਾ ਲਏ ਗਏ| ਕੁਲਵੰਤ ਸਿੰਘ ਨੇ ਦੱਸਿਆ ਕਿ ਉਸ ਨੂੰ ਇਸ ਸਬੰਧੀ ਪੁਲੀਸ ਕੇਸ ਦਰਜ ਕਰਵਾਉਣ ਲਈ ਸੱਤ ਮਹੀਨੇ ਦਾ ਸਮਾਂ ਲੱਗ ਗਿਆ ਜਿਸ ਨਾਲ ਉਸ ਨੂੰ ਖੱਜਲ …

Read More »

ਬੇਰੁਜ਼ਗਾਰ ਅਧਿਆਪਕਾਂ ਨੇ ਦਿਨ ਚੜ੍ਹਦੇ ਹੀ ਪਰਗਟ ਸਿੰਘ ਦੀ ਕੋਠੀ ਘੇਰੀ

ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਨੇ ਅੱਜ ਸਵੇਰੇ 6 ਵਜੇ ਹੀ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਅੱਗੇ ਧਰਨਾ ਲਾ ਦਿੱਤਾ। ਪ੍ਰਦਰਸ਼ਨ ਕਰਨ ਵਾਲੇ ਇਹ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੈਠ ਗਏ ਤੇ ਉਨ੍ਹਾਂ ਦੇ ਬਾਹਰ ਨਿਕਲਣ ਵਾਲਾ ਰਸਤਾ ਬੰਦ ਕਰ ਦਿੱਤਾ। ਪੁਲੀਸ ਵਾਲੇ ਵੀ ਹੱਕੇ-ਬੱਕੇ ਰਹਿ ਗਏ ਜਦੋਂ …

Read More »

‘ਅਕਾਲੀ ਦਲ ਨੇ ਆਰਐੱਸਐੱਸ ਦੀ ਪੰਜਾਬ ਵਿਚ ਪੈਰ ਪਸਾਰਨ ’ਚ ਮਦਦ ਕੀਤੀ’

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਭਾਜਪਾ ਨੇ ਆਪਣੇ ਵੰਡ-ਪਾਊ ਏਜੰਡੇ ਦੀ ਪੂਰਤੀ ਲਈ ਨਵੇਂ ਸਹਿਯੋਗੀ ਲੱਭੇ ਹਨ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਖ਼ਾਲੀ ਥਾਂ ਭਰੀ ਜਾ ਸਕੇ| ਚੰਨੀ ਨੇ ਕਿਹਾ ਕਿ ਭਾਜਪਾ ਦੇ ਇਹ ਮਨਸੂਬੇ ਪੰਜਾਬ ਵਿਚ ਸਫਲ ਨਹੀਂ ਹੋ ਸਕਣਗੇ ਕਿਉਂਕਿ 2019 ਚੋਣਾਂ ਵਿਚ …

Read More »