ਅਜੇ ਸ਼ੁਰੂ ਹੀ ਕੀਤਾ ਸੀ ਭਾਜਪਾ ਨੇ ਧਰਨਾ, ਇਸ ਕੁੜੀ ਦੇ ਇ ਲ ਜ਼ਾ ਮਾਂ ਨੇ ਧੋਹ ਕੇ ਰੱਖ ਦਿੱਤਾ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਟਾਂਡਾ ਟੋਲ ਪਲਾਜਾ ਕੋਲ ਸੋਮਵਾਰ ਨੂੰ ਹੋਏ ਹ ਮ ਲੇ ਦੇ ਵਿਰੋਧ ‘ਚ ਜ਼ਿਲ੍ਹਾ ਭਾਜਪਾ ਨੇ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਗਟ ਕੀਤਾ ਹੈ। ਭਾਜਪਾ ਦੇ ਸੀਨੀਅਰ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇਹ ਧਰਨਾ ਯੋਜਨਾਬੱਧ ਸੀ ਤੇ ਇਸ ਦੇ ਪਿੱਛੇ ਕਾਂਗਰਸ ਦੀ ਸਾਜ਼ਿਸ਼ ਹੈ।

ਸੁਸ਼ੀਲ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਕੇਡੀ ਭੰਡਾਰੀ, ਮੁਹਿੰਦਰ ਭਗਤ ਤੇ ਸਨੀਲ ਜੋਤੀ ਨੇ ਕਿਹਾ ਕਿ ਕਿਸਾਨਾਂ ਨੂੰ ਕਾਂਗਰਸੀ ਆਗੂ ਹੀ ਗੁੰ ਮ ਰਾ ਹ ਕਰ ਰਹੇ ਤੇ ਮਹੌਲ ਨੂੰ ਖ਼ਰਾਬ ਕਰਨ ਲਈ ਕਿਸਾਨਾਂ ਦੀ ਆੜ ‘ਚ ਕਾਂਗਰਸੀ ਵਰਕਰਾਂ ਨੇ ਹਮਲਾ ਕੀਤਾ ਹੈ।

ਭਾਜਪਾ ਆਗੂਆਂ ਨੇ ਕਿਹਾ ਕਿ ਇਹ ਹ ਮ ਲਾ ਕਿਸਾਨਾਂ ਨੇ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਜਾਂਚ ਕਰਕੇ ਦੋ ਸ਼ੀ ਆਂ ਨੂੰ ਜਲਦ ਫ ੜਿ ਆ ਜਾਂਦਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਦੋ ਸ਼ੀ ਆਂ ‘ਤੇ ਜਲਦ ਕਾਰਵਾਈ ਨਹੀਂ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ‘ਤੇ ਮਿੰਟਾ ਕੋਚਰ, ਵਿਨੋਦ ਸ਼ਰਮਾ, ਅਨਿਲ ਸੱਚਰ, ਪ੍ਰਦੀਪ ਖੁੱਲਰ ਮੀਨੂ ਸ਼ਰਮਾ ਆਦਿ ਮੌਜੂਦ ਰਹੇ।

ਭਾਜਪਾ ਸੂਬਾ ਪ੍ਰਧਾਨ ਤੇ ਅਸ਼ਵਨੀ ਸ਼ਰਮਾ ‘ਤੇ ਬੀਤੀ ਦੇਰ ਰਾਤ ਹੋਏ ਹ ਮ ਲੇ ਨੂੰ ਲੈ ਕੇ ਅੱਜ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ ਦੇ ਵਿਚ ਸਥਾਨਕ ਵਾਲਮੀਕਿ ਚੌਕ ਵਿਖੇ ਚੱਕਾ ਜਾਮ ਕੀਤਾ ਗਿਆ ਅਤੇ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿਚ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਵਿਧਾਇਕ ਦਿਨੇਸ਼ ਸਿੰਘ ਬੱਬੂ, ਭਾਜਪਾ ਯੁਵਾ ਮੋਰਚਾ ਦੇ ਸੂਬਾ ਜਨਰਲ ਸਕੱਤਰ ਦੀਪਾਂਸ਼ੂ ਘਈ, ਜ਼ਿਲ੍ਹਾ ਐੱਸ.ਸੀ ਮੋਰਚਾ ਦੇ ਪ੍ਰਧਾਨ ਜੋਗਿੰਦਰ ਸ਼ੀਲ, ਸਾਬਕਾ ਵਿਧਾਇਕਾ ਸੀਮਾ ਦੇਵੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਅਹੁਦੇਦਾਰ ਪਹੁੰਚੇ। ਭਾਜਪਾ ਆਗੂਆਂ ਨੇ ਇਸ ਹ ਮ ਲੇ ਪਿੱਛੇ ਕਾਂਗਰਸ ਦਾ ਹੱਥ ਦੱਸਿਆ।