ਹੁਣੇ ਹੁਣੇ ਪੰਜਾਬੀ ਫਿਲਮ ਇੰਡਸਟਰੀ ਚ ਛਾਇਆ ਸੋਗ ਹੋਈ ਮਸ਼ਹੂਰ ਹਸਤੀ ਯੋਗਰਾਜ ਦੀ ਅਚਾਨਕ ਮੌਤ

ਸਾਲ 2021 ਦੀ ਆ-ਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁਸ਼ਾ-ਮਦੀਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋਗਮਈ ਮਾ-ਹੌ-ਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬ-ਹੁ-ਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂ-ਆਤ ਵਿੱਚ ਦੁਖ-ਦਾਈ ਖਬਰਾਂ ਦਾ ਆਉਣਾ ਲਗਾ-ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘ-ਟ-ਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬ-ਹੁ-ਤ ਦੁੱਖ ਹੁੰਦਾ ਹੈ। ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ, ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾ-ਲਾ-ਤਾਂ ਉੱਤੇ ਵੀ ਗਹਿਰਾ ਅ-ਸਰ ਪੈਂਦਾ ਹੈ। ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾ-ਰਕ ਯਾ ਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਹੁਣ ਇਕ ਮਸ਼ਹੂਰ ਹਸਤੀ ਦੀ ਹੋਈ ਅਚਾ-ਨਕ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਬ-ਹੁ-ਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣ-ਕਾਰੀ ਅਨੁ-ਸਾਰ ਪੰਜਾਬ ਦੇ ਮਸ਼ਹੂਰ ਪੰਜਾਬੀ ਫਿਲਮ ਉੱਘੇ ਨਾਟ-ਕਕਾਰ ਜੋਗਰਾਜ ਸੇਢਾ ਦਾ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਤੇ ਹੁਣ ਲੰਮੀ ਬਿਮਾਰੀ ਤੋਂ ਪਿੱਛੋਂ ਉਨ੍ਹਾਂ ਦਾ ਦਿ-ਹਾਂ-ਤ ਹੋ ਗਿਆ ਹੈ। ਉਹ 75 ਵਰ੍ਹਿਆਂ ਦੇ ਸਨ, ਉਨ੍ਹਾਂ ਨੂੰ ਕੌਮੀ ਪੱਧਰ ਤੇ ਪੰਜਾਬੀ ਫਿਲਮ ਚੰਨ ਪ੍ਰਦੇਸੀ ਅਤੇ ਹਿੰਦੀ ਫ਼ਿਲਮ ਵਾਰਿਸ ਦੇ ਨਿਰ-ਮਾਣ ਤੇ ਅਵਾਰਡ ਹਾਸਲ ਹੋਇਆ ਸੀ।

ਉਨ੍ਹਾਂ ਨੇ ਬਤੌਰ ਜੇ ਈ ਆਪਣੀ ਸੇਵਾ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਵਿੱਚ ਸ਼ੁਰੂ ਕੀਤੀ ਸੀ। ਬਾ-ਅ-ਦ ਵਿੱਚ ਉਹ ਕਾਰਪੋਰੇਸ਼ਨ ਦੇ ਲੋਕ ਸੰਪਰਕ ਵਿਭਾਗ ਵਿਚ ਸਹਾਇਕ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ। ਉਨਾਂ ਦੇ ਦਿ-ਹਾਂ-ਤ ਦੀ ਖ਼ਬਰ ਸੁਣਦੇ ਸਾਰ ਹੀ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਕਾਰਪੋਰੇਸ਼ਨ ਦੇ ਸਮੂਹ ਅਫਸਰਾਂ ਤੇ ਕਰਮਚਾਰੀਆਂ ਵੱਲੋਂ ਉੱਘੇ ਨਾਟਕਕਾਰ ਯੋਗਰਾਜ ਸੇਢਾ ਦੇ ਦਿ-ਹਾਂ-ਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ|