ਦੀਪ ਸਿੱਧੂ ਦੇ ਭਾਈ ਤੇ ਹੋਏ ਪਰਚੇ ਤੇ ਬੋਲੇ ਜੋਗਿੰਦਰ ਸਿੰਘ ਉਗਰਾਹਾਂ

ਦਿੱਲੀ ਦੀਆ ਹੱਦਾ ਤੇ ਡਟੇ ਕਿਸਾਨ ਸਰਕਾਰ ਪਾਸੋਂ ਖੇਤੀ ਕਾ-ਨੂੰ-ਨਾ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਅਜਿਹੇ ਵਿੱਚ ਕਿਸਾਨ ਆਗੂਆਂ ਦਾ ਕੇਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ ਜਿਸ ਤੇ ਭਾਰਤੀ ਕਿਸਾਨ ਯੂਨੀਅਨਾ ਏਕਤਾ ਉਗਰਾਹਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਮੋਦੀ ਸਰਕਾਰ ਆਪਣੇ ਫੈਸਲੇ ਤੋ ਪਿੱਛੇ ਨਹੀ ਹੱਟ ਰਹੀ ਉਹਨਾਂ ਆਖਿਆਂ ਕਿ ਕੇਦਰ ਸਰਕਾਰ ਦੇ ਵੱਲੋ ਕਿਸਾਨੀ ਸੰਘ-ਰਸ਼ ਦੀ ਹਦਾਇਤ ਕਰਨ ਵਾਲੇ ਅਦਾਰਿਆਂ ਨੂੰ ਐੱਨ ਆਈ ਏ ਵੱਲੋ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਦੇ ਸ਼ ਧ੍ਰੋ ਹ ਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆ ਹਨ|

ਕਿਸਾਨੀ ਸੰਘ-ਰਸ਼ ਨੂੰ ਖਤਮ ਕੀਤਾ ਜਾ ਸਕੇ ਉਹਨਾਂ ਆਖਿਆਂ ਕਿ ਸਰਕਾਰ ਦੁਆਰਾਂ ਦੇਸ਼ੀ ਵਿਦੇਸ਼ੀ ਕੰਪਨੀਆਂ ਨੂੰ ਭਾਰਤ ਦੀਆ ਸਰਕਾਰੀ ਜਾਇਦਾਦਾਂ ਨੂੰ ਵੇਚਿਆ ਜਾ ਰਿਹਾ ਹੈ ਜਿਸ ਕਾਰਨ ਦੇਸ਼ ਧ੍ਰੋਹ ਦਾ ਕੰਮ ਤਾ ਖੁਦ ਸਰਕਾਰ ਕਰ ਰਹੀ ਹੈ ਪਰ ਯੂ ਏ ਪੀ ਏ ਜਿਹੇ ਪਰਚੇ ਦੇਸ਼ ਬਚਾਉਣ ਚ ਹਿੱਸਾ ਪਾਉਣ ਵਾਲ਼ਿਆਂ ਤੇ ਕੀਤੇ ਜਾ ਰਹੇ ਹਨ ਉਹਨਾਂ ਆਖਿਆਂ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਸ਼ਾਤਮਈ ਢੰਗ ਨਾਲ ਕੱਢਿਆਂ ਜਾਵੇਗਾ|

ਖੇਤੀ ਕਾ-ਨੂੰ-ਨ ਰੱਦ ਨਾ ਹੋਣ ਤੱਕ ਇਸੇ ਤਰਾ ਜਾਰੀ ਰਹੇਗਾ ਦੱਸ ਦਈਏ ਕਿ ਲੱਖਾ ਦੀ ਗਿਣਤੀ ਚ ਦੇਸ਼ ਭਰ ਤੋ ਕਿਸਾਨ ਦਿੱਲੀ ਦਿਆਂ ਬਾਰਡਰਾ ਤੇ ਡਟੇ ਹੋਏ ਅਤੇ ਕਿਸਾਨ ਸਰਕਾਰ ਪਾਸੋਂ ਮੰਗ ਕਰ ਰਹੇ ਹਨ ਕਿ ਜਲਦ ਤੋ ਜਲਦ ਖੇਤੀ ਕਾ-ਨੂੰ-ਨ ਰੱਦ ਕੀਤੇ ਜਾਣ ਫਿਲਹਾਲ ਹੁਣ ਇਹ ਦੇਖਣਾ ਹੋਵੇਗਾ ਕਿ ਕਿਸਾਨੀ ਸੰਘ-ਰਸ਼ ਹੋਰ ਕਿੰਨਾ ਸਮਾ ਜਾਰੀ ਰਹੇਗਾ ਹੋਰ ਜਾਣ-ਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣ-ਕਾਰੀ ਮਿਲੇਗੀ|

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ|