ਹੁਣੇ ਹੁਣੇ ਖੇਤੀ ਕ ਨੂੰ ਨਾਂ ਦੇ ਬਾਰੇ ਵਿਚ ਅਮਿਤ ਸ਼ਾਹ ਵਲੋਂ ਆਈ ਇਹ ਵੱਡੀ ਤਾਜਾ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰ-ਹੱਦਾਂ ਤੇ 26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘ-ਰਸ਼ ਅੱਜ ਤੱਕ ਨਿਰੰ-ਤਰ ਜਾਰੀ ਹੈ। ਖੇਤੀ ਕਾ-ਨੂੰ-ਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆ ਗੂਆਂ ਵਿਚ-ਕਾਰ ਲਗਾ-ਤਾਰ ਖਿੱ-ਚੋ-ਤਾ-ਣ ਚਲੀ ਆ ਰਹੀ ਹੈ। ਇਸ ਮ-ਸਲੇ ਨੂੰ ਹੱਲ ਕਰਨ ਲਈ ਕਿਸਾਨ ਆ ਗੂਆਂ ਅਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚ-ਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਮ-ਸਲੇ ਦੀ ਗੱਲ ਸੁਪਰੀਮ ਕੋਰਟ ਤੱਕ ਪਹੁੰਚੀ ਹੋਈ ਹੈ।

ਜਿਸ ਤੇ ਸੁਪ੍ਰੀਮ ਕੋਰਟ ਵੱਲੋਂ ਸੁਣਵਾਈ ਕਰਦੇ ਹੋਏ ਇਸਨੂੰ ਅਗਲੀ ਸੁਣਵਾਈ ਤੱਕ ਲਈ ਰੋਕ ਲਗਾ ਦਿਤੀ ਗਈ ਹੈ। ਕਿਸਾਨ ਆਗੂ ਇਨ੍ਹਾਂ ਖੇਤੀ ਕਾ-ਨੂੰ-ਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਖੇਤੀ ਕਾ-ਨੂੰਨਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ 17 ਜਨਵਰੀ ਨੂੰ ਕਰਨਾਟਕ ਦੇ ਬਾਗਲਕੋਟ ਵਿਚ ਰੈਲੀ ਨੂੰ ਸੰਬੋ-ਧਨ ਕੀਤਾ ਗਿਆ। ਇਸ ਰੈਲੀ ਦੌਰਾਨ ਅਮਿਤ ਸ਼ਾਹ ਵੱਲੋਂ ਖੇਤੀ ਕਾ-ਨੂੰਨਾਂ ਉੱਪਰ ਗੱਲ-ਬਾਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਇਹ ਤਿੰਨ ਖੇਤ ਕਾ-ਨੂੰਨ ਕਿਸਾਨਾਂ ਦੀ ਆਮ-ਦਨ ਨੂੰ ਦੁੱਗਣਾ ਕਰਨ ਲਈ ਲਿਆਂਦੇ ਗਏ ਹਨ। ਜਿਸ ਨਾਲ ਦੇਸ਼ ਦੇ ਕਿਸਾਨ ਦੁਨੀਆਂ ਵਿੱਚ ਕਿਤੇ ਵੀ ਆਪਣੇ ਖੇਤੀ-ਬਾੜੀ ਉਤ-ਪਾਦ ਨੂੰ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀ-ਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਦੱਸਿਆ ਗਿਆ ਹੈ ਕਿ ਦੇਸ਼ ਦੇ ਜ਼ਿਆਦਾ-ਤਰ ਕਿਸਾਨ ਅਤੇ ਮਾਹਿਰਾਂ ਖੇਤੀ ਕਾ-ਨੂੰ-ਨਾਂ ਤੋ ਖੁਸ਼ ਹਨ। ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਪ੍ਰਸ-ਤਾਵ ਵੀ ਜਾਰੀ ਕੀਤਾ ਗਿਆ ਹੈ।

ਜਿਸ ਵਿੱਚ ਉਨ੍ਹਾਂ ਦੇ ਖਦ-ਸ਼ਿਆਂ ਨੂੰ ਦੂਰ ਕਰਨ ਦੀ ਗੱਲ ਆਖੀ ਗਈ ਹੈ। ਅਮਿਤ ਸ਼ਾਹ ਨੇ ਇਸ ਰੈਲੀ ਵਿੱਚ ਦੱਸਿਆ ਕਿ ਇਹ ਤਿੰਨ ਖੇਤੀ ਕਾ-ਨੂੰਨ ਕਿਸਾਨਾਂ ਦੀ ਆਮ-ਦਨ ਨੂੰ ਵਧਾਉਣ ਵਿਚ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰ-ਮ ਕਰਨ ਲਈ ਵਚਨ-ਬੱਧ ਹੈ। ਕਿਸਾਨਾਂ ਵੱਲੋਂ ਜਾਰੀ ਕੀਤੇ ਗਏ ਇਸ ਕਿਸਾਨੀ ਸੰਘ-ਰਸ਼ ਨੂੰ ਅੱਜ 53 ਦਿਨ ਹੋ ਚੁੱਕੇ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾ-ਨੂੰਨਾ ਨੂੰ ਸਿਰੇ ਤੋਂ ਰੱਦ ਕਰਨ ਤੋਂ ਇਨ-ਕਾਰ ਕੀਤਾ ਜਾ ਰਿਹਾ ਹੈ।