ਮਸ਼ਹੂਰ ਅਦਾਕਾਰਾ ਸਪਨਾ ਚੋਧਰੀ ਬਾਰੇ ਆਈ ਕਿਸਾਨ ਸੰਘ-ਰਸ਼ ਨੂੰ ਲੈ ਕੇ ਇਹ ਵੱਡੀ ਖਬਰ

ਜਿਸ ਸਮੇਂ ਤੋਂ ਇਹ ਖੇਤੀ ਅੰਦੋ-ਲਨ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘ-ਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਤੇ ਦਿੱਲੀ ਵਿਚ ਵੀ ਇਸ ਕਿਸਾਨੀ ਸੰਘ-ਰਸ਼ ਵਿੱਚ ਵੱਧ ਚੜ੍ਹ ਕੇ ਯੋਗ-ਦਾਨ ਪਾਇਆ ਜਾ ਰਿਹਾ ਹੈ। ਜਿੱਥੇ ਪੰਜਾਬੀ ਗਾਇਕ ਅਤੇ ਕਲਾਕਾਰ ਆਪਣੀਆਂ ਫ਼ਿਲਮਾਂ ਅਤੇ ਗੀਤਾਂ ਲਈ ਚਰਚਾ ਵਿੱਚ ਰਹਿੰਦੇ ਸਨ ਉਥੇ ਹੀ ਕਿਸਾਨੀ ਸੰਘ-ਰਸ਼ ਵਿਚ ਪਾਏ ਜਾ ਰਹੇ ਯੋਗ-ਦਾਨ ਕਾਰਨ ਉਨ੍ਹਾਂ ਦੀਆਂ ਤਰੀਫਾਂ ਹੋ ਰਹੀਆਂ ਹਨ।

ਹੁਣ ਸਭ ਸੂਬਿਆਂ ਦੇ ਕਲਾਕਰ ਅਤੇ ਗਾਇਕ ਇਸ ਸੰਘ-ਰਸ਼ ਵਿੱਚ ਆਪਣੀ ਸ਼ਮੂਲੀਅਤ ਦ-ਰਜ ਕਰਵਾ ਰਹੇ ਹਨ। ਇਸ ਕਿਸਾਨੀ ਸੰਘ-ਰਸ਼ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚ-ਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਇਹ ਸੰਘ-ਰਸ਼ ਦਿਨ-ਬਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਮਸ਼ਹੂਰ ਅਦਾਕਾਰ ਸਪਨਾ ਚੋਧਰੀ ਬਾਰੇ ਵੀ ਕਿਸਾਨੀ ਸੰਘ-ਰਸ਼ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਰਿਆਣਾ ਦੀ ਮਸ਼ਹੂਰ ਅਦਾਕਾਰਾ ਅਤੇ ਡਾਂਸਰ ਸਪਨਾ ਚੌਧਰੀ ਅਤੇ ਉਨ੍ਹਾਂ ਦੇ ਪਤੀ ਵੀਰ ਸਾਹੂ ਵੱਲੋਂ ਵੀ ਕਿਸਾਨੀ ਸੰਘ-ਰਸ਼ ਵਿੱਚ ਆਪਣਾ ਯੋਗ-ਦਾਨ ਪਾਇਆ ਜਾ ਰਿਹਾ ਹੈ।

ਇਸ ਕਿਸਾਨੀ ਸੰਘ-ਰਸ਼ ਨੂੰ ਬਾਲੀਵੁੱਡ ਦੇ ਮਸ਼ ਹੂਰ ਚਿਹਰਿਆਂ ਤੋਂ ਇਲਾਵਾ ਪੰਜਾਬੀ ਫ਼ਿਲਮ ਅਤੇ ਸੰਗੀਤ ਇੰਡਸਟਰੀ ਦੇ ਵੱਡੇ ਨਾਮਾਂ ਦਾ ਸਾਥ ਮਿਲਿਆ ਹੈ। ਜਿੱਥੇ ਹਰਿਆਣਾ ਦੀ ਸਪਨਾ ਚੌਧਰੀ ਵੱਲੋਂ ਪਹਿਲਾਂ ਇਸ ਕਿਸਾਨੀ ਸੰਘ-ਰਸ਼ ਦੀ ਹਮਾਇਤ ਕੀਤੀ ਗਈ ਸੀ। ਉੱਥੇ ਹੀ ਹੁਣ ਉਨ੍ਹਾਂ ਦੇ ਪਤੀ ਵੱਲੋਂ ਵੀ ਫੇਸਬੁੱਕ ਉੱਪਰ ਇੱਕ ਪੋਸਟ ਜਾਰੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ 26 ਜਨਵਰੀ ਦੇ ਦਿਨ ਦਿੱਲੀ ਕੂਚ ਕਰਨ ਦੀ ਅਪੀਲ ਕੀਤੀ ਹੈ। ਤਾਂ ਜੋ ਸਭ ਦੇ ਸਹਿਯੋਗ ਨਾਲ ਇਹਨਾਂ ਕਾਲੇ ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਇਆ ਜਾ ਸਕੇ।

ਉਨ੍ਹਾਂ ਆਪਣੇ ਪੋਸਟ ਵਿੱਚ ਲਿਖਿਆ ਹੈ ਕਿ ਹੁਣ ਉਹ ਘੜੀ ਆ ਗਈ ਹੈ। ਜਦੋਂ ਘਰ ਵਿਚੋਂ ਨਿਕਲ ਕੇ ਆਪਣੇ ਕਿਸਾਨ ਭਰਾਵਾਂ ਨਾਲ ਮੈਦਾਨ ਵਿੱਚ ਡ-ਟ-ਣ ਦਾ ਸਭ ਤੋਂ ਜ਼ਰੂਰੀ ਮੌਕਾ ਆ ਗਿਆ ਹੈ। ਉਨ੍ਹਾਂ ਸੱਭ ਲੋਕਾਂ ਨੂੰ ਆਖਿਆ ਕਿ ਤੁਸੀਂ ਵੱਖਰੇ ਵੱਖਰੇ ਤਰੀਕਿਆਂ ਨਾਲ ਇਸ ਕਾਰਨ ਕਿਸਾਨ ਅੰਦੋ-ਲਨ ਵਿਚ ਹਿੱਸਾ ਪਾਇਆ ਹੈ। ਪਰ ਹੁਣ ਸਾਡੀ ਸਭ ਦੀ 26 ਜਨਵਰੀ ਲਈ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਭ ਦਿੱਲੀ ਕੂਚ ਕਰਨ ਲਈ ਸ਼ਾਂਤ-ਮਈ ਢੰਗ ਨਾਲ ਆਪਣੇ ਘਰ ਤੋਂ ਬਾ-ਹਰ ਆਈਏ ।

ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ ਸਾਡੇ ਸਭ ਵੱਲੋਂ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰਦੇ ਰਹੋ |