ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਦੇ ਬਾਰੇ ਚ ਸੁਣੋ

ਜਿਸ ਤਰ੍ਹਾਂ 26 ਜਨਵਰੀ ਨਜ਼-ਦੀਕ ਆ ਰਹੀ ਹੈ ਉਸ ਤਰ੍ਹਾਂ ਹੀ ਇਸ ਸੰਘ-ਰਸ਼ ਅਤੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਟਿੱਪ-ਣੀਆਂ ਜੋਰ ਫੜਦੀਆਂ ਜਾ ਰਹੀਆਂ ਹਨ। ਜਿੱਥੇ ਕਿਸਾਨ ਆਗੂਆਂ ਵੱਲੋਂ ਇਸ ਸੰਘ-ਰਸ਼ ਨੂੰ ਸ਼ਾਂਤਮਈ ਢੰਗ ਨਾਲ ਚਲਾਏ ਜਾਣ ਦੀ ਗੱਲ ਆਖੀ ਜਾ ਰਹੀ ਹੈ। ਉਥੇ ਹੀ ਕੁਝ ਸ਼ਰਾ-ਰਤੀ ਅਨ-ਸਰਾਂ ਵੱਲੋਂ ਇਸ ਅੰਦੋ-ਲਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੇਸ਼ ਦੇ ਹਰ ਵ ਰਗ ਦੇ ਲੋਕਾਂ ਵੱਲੋਂ ਇਸ ਕਿਸਾਨੀ ਸੰਘ-ਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ।

ਤਾਂ ਜੋ ਇਹ ਸੰਘ-ਰਸ਼ ਸਫ-ਲਤਾ ਪੂਰਵਕ ਅੱਗੇ ਵਧੇ ਅਤੇ ਕਿਸਾਨ ਜਿੱਤ ਪ੍ਰਾਪਤ ਕਰਨ। ਹੁਣ ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਗੁਰਦੁਆਰਾ ਪਰਮੇ-ਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਬਾਰੇ ਸਿੰਘੂ ਬਾਰਡਰ ਤੇ ਸੰਘ-ਰਸ਼ ਕਰ ਰਹੇ ਕਿਸਾਨਾਂ ਨੂੰ ਸ਼ਾਂਤਮਈ ਮਾ-ਹੌ-ਲ ਬਣਾਈ ਰੱਖਣ ਦੀ ਅਪੀ-ਲ ਕੀਤੀ ਹੈ।

ਉਨ੍ਹਾਂ ਕਿਹਾ ਕੇ ਜੋਗਿੰਦਰ ਸਿੰਘ ਉਗਰਾਹਾਂ ਬਲਵੀਰ ਸਿੰਘ ਰਾਜੇਵਾਲ ਅਤੇ ਹੋਰ ਕਿਸਾਨ ਆਗੂ ਸ਼ਾਂਤਮਈ ਢੰਗ ਨਾਲ ਇਸ ਅੰਦੋ-ਲਨ ਨੂੰ ਚਲਾਉਣਾ ਚਾਹੁੰਦੇ ਹਨ। ਇਸ ਲਈ ਸਭ ਕਿਸਾਨਾਂ ਨੂੰ ਉਨ੍ਹਾਂ ਦੀ ਅਗਵਾਈ ਵਿੱਚ ਸ਼ਾਂਤਮਈ ਢੰਗ ਨਾਲ ਅੰਦੋ-ਲਨ ਚਲਾਉਣਾ ਚਾਹੀਦਾ ਹੈ। ਕੁਝ ਲੋਕ 26 ਜਨਵਰੀ ਨੂੰ ਲੈ ਕੇ ਭ-ੜ-ਕਾ-ਊ ਬਿਆਨ ਦੇ ਰਹੇ ਹਨ ਕਿ ਉਸ ਦਿਨ ਸਾਰੇ ਬੈਰੀਕੇਡ ਤੋੜ ਦਿੱਤੇ ਜਾਣਗੇ। ਇਸ ਨਾਲ ਇਸ ਸੰਘ-ਰਸ਼ ਉਪਰ ਗਹਿਰਾ ਅਸਰ ਪੈ ਸਕਦਾ ਹੈ ਤੇ ਜਿਸ ਦੇ ਨੁ-ਕ-ਸਾ-ਨ ਨਾਲ ਸੰਘ-ਰਸ਼ ਨੂੰ ਅਸਫਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸੰਘ-ਰਸ਼ ਵਿਚ ਪਹਿਲਾਂ ਹੀ ਬ-ਹੁ-ਤ ਸਾਰੇ ਲੋਕ ਸ਼ਹੀਦ ਹੋ ਚੁੱਕੇ ਹਨ। ਤੇ ਕੁਝ ਲੋਕ ਉਨ੍ਹਾਂ ਉੱਪਰ ਸਿਆ-ਸਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰ-ਸਥਾ ਵੱਲੋਂ ਵੀ ਇਸ ਅੰਦੋ-ਲਨ ਲਈ 21 ਲੱਖ ਰੁਪਏ ਦੀ ਆਰ-ਥਿਕ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕ ਸ਼ਹੀਦ ਹੋਣ ਵਾਲੇ ਕਿਸਾਨਾਂ ਦੀਆਂ ਲਾਸ਼ਾਂ ਤੇ ਸਿਆ-ਸਤ ਕਰਕੇ ਪੈਸਾ ਇਕੱਠਾ ਕਰਨਾ ਚਾਹੁੰਦੇ ਹਨ। ਇਸ ਲਈ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਕਿਸਾਨ ਆਗੂਆਂ ਦੇ ਅਨੁ-ਸਾਰ ਇਹ ਸੰਘ-ਰਸ਼ ਜਾਰੀ ਰੱਖਣਾ ਚਾਹੀਦਾ ਹੈ।