ਗ੍ਰੰਥੀ ਨੇ ਪੂਰਾ ਪਿੰਡ ਕਰਾਤਾ ਸੀਲ ਚੱਪੇ ਚੱਪੇ ਤੇ ਲੱਗੀ ਪੁਲਿਸ

ਇਸ ਵੇਲੇ ਦੀ ਇੱਕ ਵੱਡੀ ਖਬਰ ਪੰਜਾਬ ਦੇ ਜ਼ਿਲਾ ਤਰਨਤਾਰਨ ਤੋਂ ਸਾਹਮਣੇ ਆ ਰਹੀ ਹੈ ਜਿੱਥੋਂ ਦੇ ਇੱਕ ਪਿੰਡ ਮਾਣਕਪੁਰਾ ਨੂੰ ਸੀਲ ਕਰ ਦਿੱਤਾ ਗਿਆ ਹੈ ਦਰਅਸਲ ਇਸ ਪਿੰਡ ਦੇ ਗ੍ਰੰਥੀ ਦੀ ਪਿਛਲੇ ਦਿਨੀਂ ਕਰੋਨਾ ਦੇ ਕਰਕੇ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਮਹਿਕਮੇ ਵੱਲੋੰ ਪਿੰਡ ਦੇ ਲੋਕਾਂ ਦੇ ਸੈਂਪਲ ਲਏ ਗਏ ਅਤੇ ਇਹਨਾਂ ਲਏ ਗਏ ਸੈਂਪਲਾਂ ਚ ਵੱਡੀ ਗਿਣਤੀ ਚ ਲੋਕ ਕਰੋਨਾ ਪੌਜ਼ਟਿਵ ਪਾਏ ਗਏ ਹਨ ਜਿਸ ਤੋੰ ਬਾਅਦ ਪ੍ਰਸ਼ਾਸ਼ਨ ਨੇ ਤੁਰੰਤ ਫੈਸਲਾ ਲੈਂਦਿਆ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ਇਕ ਤਰਾਂ ਨਾਲ

ਇਹ ਪੂਰੇ ਦਾ ਪੂਰਾ ਪਿੰਡ ਹੀ ਕਰੋਨਾ ਪੌਜ਼ਟਿਵ ਹੋ ਗਿਆ ਹੈ ਪੂਰੇ ਪਿੰਡ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡ ਦੇ ਕਿਸੇ ਵੀ ਵਿਅਕਤੀ ਨੂੰ ਨਾ ਤਾਂ ਘਰੋਂ ਬਾਹਰ ਜਾਣ ਦੀ ਇਜ਼ਾਜਤ ਹੈ ਅਤੇ ਨਾ ਹੀ ਕਿਸੇ ਬਾਹਰਲੇ ਨੂੰ ਪਿੰਡ ਚ ਆਉਣ ਦਿੱਤਾ ਜਾਵੇਗੀ ਬਾਕੀ ਦੀ ਇਸ ਖਬਰ ਦੀ ਪੂਰੀ ਜਾਣਕਾਰੀ ਦੇ ਲਈ ਪੋਸਟ ਚ ਦਿੱਤੀ ਗਈ ਵੀਡੀਓ ਨੂੰ ਦੇਖੋ ਅਤੇ ਸੁਣੋ ਕੀ ਕਹਿਣਾ ਹੈ ਇਸ ਬਾਰੇ ਪਿੰਡ ਦੇ ਸਰਪੰਚ ਦਾ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ