Breaking News
Home / Punjab

Punjab

ਗਾਇਕਾ ਅਫਸਾਨਾ ਖ਼ਾਨ ਦੇ ਮੰਗੇਤਰ ਸਾਜ਼ ਨੂੰ ‘ਬੰਬੀਹਾ ਗੈਂਗ’ ਵਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਮਾਮਲਾ

ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 15’ ਦੀ ਮੁਕਾਬਲੇਬਾਜ਼ ਤੇ ਦਿੱਗਜ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਦੇ ਮੰਗੇਤਰ ਸਾਜ਼ ਨੂੰ ਬੰਬੀਹਾ ਗੈਂਗ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਸ ਨੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਪਟਿਆਲਾ ਤੋਂ ਕਾਬੂ ਕਰ ਲਿਆ ਹੈ, ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ …

Read More »

ਅਮਰੀਕਾ ਚ ਪੰਜਾਬੀ ਮੁੰਡੇ ਨੇ ਕਰਤਾ ਅਜਿਹਾ ਖੌ ਫ ਨਾ ਕ ਕਾਂ ਡ ਮਚਿਆ ਹ ੜ ਕੰ ਪ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਕੀਤੀ ਜਾਂਦੀ ਹੈ ਭਾਵ ਆਪਣਾ ਸਥਾਨ ਹਾਸਲ ਕੀਤਾ ਜਾਂਦਾ ਹੈ। ਵਿਦੇਸ਼ਾਂ ਵਿੱਚ ਜਾ ਕੇ ਉੱਚ ਅਹੁਦਿਆਂ ਤੇ ਕਈ ਨੌਜਵਾਨਾਂ ਵੱਲੋਂ ਨੌਕਰੀਆਂ ਵੀ ਹਾਸਲ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਚੁੱਕੇ ਗਏ …

Read More »

ਪਹਿਲੇ ਵਿਆਹ ਦੇ ਵਿਵਾਦ ਵਿਚਾਲੇ ਗਾਇਕ ਸਾਜ ਨੇ ਸਾਂਝੀ ਕੀਤੀ ਪੋਸਟ, ਲਿਖਿਆ- ‘ਮੁਸੀਬਤ ਤਾਂ…’

ਅਫਸਾਨਾ ਖ਼ਾਨ ਦਾ ਮੰਗੇਤਰ ਤੇ ਗਾਇਕ ਸਾਜ ਇਨ੍ਹੀਂ ਦਿਨੀਂ ਵਿਵਾਦਾਂ ’ਚ ਘਿਰਿਆ ਹੋਇਆ ਹੈ। ਸਾਜ ’ਤੇ ਛੱਤੀਸਗੜ੍ਹ ਦੀ ਇਕ ਮਹਿਲਾ ਨੇ ਉਸ ਦੀ ਪਹਿਲੀ ਪਤਨੀ ਹੋਣ ਦਾ ਇਲਜ਼ਾਮ ਲਗਾਇਆ ਹੈ। ਨਾਲ ਇਹ ਵੀ ਕਿਹਾ ਕਿ ਸਾਜ ਨੇ ਧੋਖੇ ਨਾਲ ਉਸ ਨੂੰ ਤਲਾਕ ਦਿੱਤਾ ਹੈ। ਇਸ ਸਭ ਵਿਚਾਲੇ ਬੀਤੇ ਦਿਨੀਂ ਸਾਜ …

Read More »

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਘਰ ਇੰਨੀਂ ਦਿਨੀਂ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਦਰਅਸਲ, ਕੁਝ ਦਿਨ ਪਹਿਲਾਂ ਹੀ ਗਿੱਪੀ ਗਰੇਵਾਲ ਦੇ ਜਨਮਦਿਨ ਅਤੇ …

Read More »

ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

ਪੁਲਸ ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਕੋਹਾਲਾ ਜ਼ਿਲ੍ਹਾ ਜਲੰਧਰ ਦੇ ਜੰਮਪਲ ਇਕ ਨੌਜਵਾਨ ਦੀ ਕੈਨੇਡਾ ਵਿਖੇ ਭੇਤਭਰੀ ਹਾਲਤ ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਲਾਲ ਸਿੰਘ ਨਾਗਰਾ (35) ਵਜੋਂ ਹੋਈ ਹੈ। ਮ੍ਰਿਤਕ ਤਕਰੀਬਨ 12 ਸਾਲ ਪਹਿਲਾਂ ਐਬਸਫੋਰਡ (ਕੈਨੇਡਾ) ਦੀ ਧਰਤੀ ’ਤੇ …

Read More »

ਮਚਾਕੀ ਕਲਾ, ਪੰਜਗਰਾਈਂ ਕਲਾ ਅਤੇ ਰਾਮੇਆਣਾ ਵਿਖੇ ਵਿਖੇ ਲਗਾਏ ਗਏ ਸਪੈਸ਼ਲ ਸੁਵਿਧਾ ਕੈਂਪ

ਫਰੀਦਕੋਟ 17 ਦਸੰਬਰ 2021 – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਨ ਅਤੇ ਸਰਕਾਰ ਦੀਆਂ ਸਕੀਮਾਂ/ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜਿਲਾ ਪ੍ਰਸ਼ਾਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾ, ਸਰਕਾਰੀ ਸੀਨੀਆਰ ਸੈਕੰਡਰੀ ਸਕੂਲ,(ਲੜਕੇ) ਪੰਜਗਰਾਈ ਕਲਾਂ ਅਤੇ ਸੋਢੀਆ ਵਾਲੀ ਧਰਮਸ਼ਾਲਾ ਰਾਮੇਆਣਾ …

Read More »

ਕਾਂਗਰਸ ਸਿਖ਼ਰਲੇ ਪੁਲਿਸ ਅਫਸਰਾਂ ਨੂੰ ਬਦਲ ਕੇ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਦਬਾਅ ਬਣਾਉਣਾ ਚਾਹੁੰਦੀ ਐ : ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਵਾਰ ਵਾਰ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਬਦਲੇ ਤੇ ਹੁਣ ਕਾਰਜਕਾਰੀ ਡੀ ਜੀ ਪੀ ਬਦਲ ਕੇ ਨਵੇਂ ਅਫਸਰਾਂ ’ਤੇ ਅਕਾਲੀ ਆਗੂਆਂ ਨੁੰ ਝੂਠੇ ਕੇਸਾਂ ਵਿਚ ਫਸਾਉਣ ਲਈ ਦਬਾਅ ਬਣਾਉਣਾ ਚਾਹੁੰਦੀ ਹੈ। ਇਥੇ ਟਾਂਡਾ ਉੜਮੁੜ …

Read More »

ਮਿਸ਼ਨ 2022 ਲਈ ‘ਆਪ’ ਨੇ ਸ਼ੁਰੂ ਕੀਤਾ ‘ਨਵਾਂ ਅਤੇ ਸੁਨਿਹਰਾ ਪੰਜਾਬ’ ਮਿਸ਼ਨ

ਆਮ ਆਦਮੀ ਪਾਰਟੀ (ਆਪ) ਨੇ ਮਿਸ਼ਨ 2022 ਲਈ ਆਪਣੀ ਚੋਣਾਵੀਂ ਮੁਹਿੰਮ ‘ਨਵਾਂ ਅਤੇ ਸੁਨਿਹਰਾ ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਆਪਣੇ ਇਸ ਨਵੇਂ ਮਿਸ਼ਨ ਦਾ ਐਲਾਨ ਕੀਤਾ। ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਸ …

Read More »

ਚੋਣ ਕਮਿਸ਼ਨ ਦਖਲ ਦੇ ਕੇ ਕਾਂਗਰਸ ਸਰਕਾਰ ਨੂੰ ਸਿਰਫ ਕਾਂਗਰਸੀ ਆਗੂਆਂ ਦੀ ਪ੍ਰਵਾਨਗੀ ਨਾਲ ਆਟਾ ਦਾਲ ਕਾਰਡ ਜਾਰੀ ਕਰਨ ਤੋਂ ਰੋਕੇ : ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਨੁੰ ਬੇਨਤੀ ਕੀਤੀ ਕਿ ਉਹ ਦਖਲ ਦੇ ਕੇ ਕਾਂਗਰਸ ਸਰਕਾਰ ਵੱਲੋਂ ਸਿਰਫ ਕਾਂਗਰਸੀ ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੀ ਪ੍ਰਵਾਨਗੀ ਨਾਲ ਆਟਾ ਦਾਲ ਕਾਰਡ ਜਾਰੀ ਕਰ ਕੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਤੋਂ ਰੋਕੇ। ਚੋਣ ਕਮਿਸ਼ਨ ਕੋਲ ਦਾਇਰ ਸ਼ਿਕਾਇਤ ਵਿਚ ਸ਼੍ਰੋਮਣੀ ਅਕਾਲੀ …

Read More »

ਸਹੁਰੇ ਘਰ ਵਿੱਚ ਰਸੋਈ ਦੀ ਰਾਣੀ ਬਣੀ ਪੰਜਾਬ ਦੀ ਨੂੰਹ ਕਟਰੀਨਾ ਕੈਫ

ਹਰ ਕਿਸੇ ਦੀ ਨਜ਼ਰ ਦੁਲਹਨ ਦੀ ਪਹਿਲੀ ਰਸੋਈ ‘ਤੇ ਹੁੰਦੀ ਹੈ ਅਤੇ ਇਹ ਸਮਾਂ ਉਸ ਦੇ ਸਹੁਰੇ ਘਰ ਉਸ ਦੇ ਇਮਤਿਹਾਨ ਦਾ ਹੁੰਦਾ ਹੈ। ਪੰਜਾਬ ਦੀ ਨੂੰਹ ਕਟਰੀਨਾ ਕੈਫ ਵੀ ਵਿਆਹ ਤੋਂ ਬਾਅਦ ਹਰ ਰਸਮ ਪੂਰੇ ਦਿਲ ਨਾਲ ਨਿਭਾ ਰਹੀ ਹੈ। ਮੰਗਲਵਾਰ ਨੂੰ ਹਨੀਮੂਨ ਤੋਂ ਵਾਪਸ ਆਈ ਕੈਟ ਨੇ ਵਿਆਹ …

Read More »